Home » photogallery » punjab » GUJARAT SIKH LEADERS HONOR BHAGWANT MANN

ਗੁਜਰਾਤ ਦੇ ਸਿੱਖ ਆਗੂਆਂ ਵੱਲੋਂ ਭਗਵੰਤ ਮਾਨ ਦਾ ਸਨਮਾਨ

ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਅਸੈਂਬਲੀ ਚੋਣਾਂ ਵਿੱਚ ਮਿਲੀ ਸ਼ਾਨਦਾਰ ਜਿੱਤ ਤੇ ਦਸੰਬਰ ਮਹੀਨੇ ਹੋਣ ਵਾਲੀਆਂ ਗੁਜਰਾਤ ਚੋਣਾਂ ਤੋਂ ਪਹਿਲਾਂ ਪਾਰਟੀ ਆਗੂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਗੁਜਰਾਤ ਦੌਰੇ ਉਤੇ ਹਨ। ਇਸ ਦੌਰਾਨ ਅੱਜ ਉਥੋਂ ਦੀਆਂ ਅਹਿਮ ਸਿੱਖ ਸ਼ਖਸੀਅਤਾਂ ਨੇ ਭਗਵੰਤ ਮਾਨ ਨੂੰ ਸਨਮਾਨਤ ਕੀਤਾ। ਇਸ ਸਬੰਧੀ ਆਪ ਨੇ ਕੁਝ ਤਸਵੀਰਾਂ ਸਾਝੀਆਂ ਕੀਤੀਆਂ ਹਨ।

  • |