ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਹੋਰ ਤਿੱਖੀ ਕਰ ਦਿੱਤੀ ਹੈ। ਅੱਜ ਹਲਕਾ ਸਾਹਨੇਵਾਲ ਦੇ ਇਕ ਪਿੰਡ ਦੀ 93 ਏਕੜ ਪੰਚਾਇਤੀ ਜ਼ਮੀਨ ਨੂੰ ਨਜਾਇਜ਼ ਕਬਜ਼ਿਆਂ ਤੋਂ ਛੁਡਵਾਇਆ ਗਿਆ। ਇਸ ਦੌਰਾਨ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਮੌਕੇ ਉਤੇ ਪਹੁੰਚੇ ਸਨ। ਇਸ ਮੌਕੇ ਵੱਡੀ ਗਿਣਤੀ ਪੁਲਿਸ ਫੋਰਸ ਦੀ ਹਾਜ਼ਰੀ ਵਿਚ 93 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਿਆਂ ਤੋਂ ਛੁਡਵਾਇਆ ਗਿਆ।