Home » photogallery » punjab » HIGHLIGHTS RETURNED TO GOVERNMENT SCHOOLS IN THE BARNALA DISTRICT

ਬਰਨਾਲਾ: ਜਿਲ੍ਹੇ ਦੇ ਸਰਕਾਰੀ ਸਕੂਲਾਂ ’ਚ ਪਰਤੀਆਂ ਰੌਣਕਾਂ

ਬਰਨਾਲਾ: ਸੂਬਾ ਸਰਕਾਰ ਦੇ ਫੈਸਲੇ ਅਨੁਸਾਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਪੜ੍ਹਾਈ ਮੁੜ ਸ਼ੁਰੂ ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਵਧਦੇ ਕਹਿਰ ਦੌਰਾਨ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਸਰਕਾਰ ਵੱਲੋਂ ਬੀਤੇ ਮਾਰਚ ਮਹੀਨੇ ਸਮੂਹ ਸਕੂਲਾਂ ਦੀ ਤਾਲਾਬੰਦੀ ਦੇ ਹੁਕਮ ਕੀਤੇ ਗਏ ਸਨ।

  • |