Home » photogallery » punjab » KENYA AGRICULTURE MINISTER A THREE MEMBER DELEGATION INCLUDING VISITED THE PAU LUDHIANA

ਕੀਨੀਆ ਦੇ ਖੇਤੀ ਮੰਤਰੀ ਸਣੇ ਤਿੰਨ ਮੈਂਬਰੀ ਵਫ਼ਦ ਨੇ ਖੇਤੀਬਾੜੀ ਯੂਨੀਵਰਸਿਟੀ ਦਾ ਕੀਤਾ ਦੌਰਾ

ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਵਫ਼ਦ ਨੂੰ ਯੂਨੀਵਰਸਿਟੀ ਬਾਰੇ ਜਾਣੂੰ ਕਰਵਾਇਆ । ਉਹਨਾਂ ਕਿਹਾ ਕਿ ਪੀ.ਏ.ਯੂ. ਹਰੀ ਕ੍ਰਾਂਤੀ ਲਿਆਉਣ ਵਾਲਾ ਸੰਸਥਾਨ ਹੈ ਜੋ ਖੇਤ ਮਸ਼ੀਨਰੀ ਦੇ ਨਾਲ-ਨਾਲ ਸ਼ਹਿਦ ਮੱਖੀ ਪਾਲਣ ਅਤੇ ਖੇਤੀ ਦੇ ਹੋਰ ਖੇਤਰਾਂ ਵਿੱਚ ਭਾਰਤ ਵਿੱਚ ਮੋਹਰੀ ਭੂਮਿਕਾ ਨਿਭਾਉਂਦਾ ਰਿਹਾ ਹੈ ।

  • |