ਦੱਸ ਦੇਈਏ ਕਿ ਇਹ ਬਿਮਾਰੀ ਜ਼ਿਆਦਾਤਰ ਪਹਾੜੀ ਇਲਾਕਿਆਂ ਵਿੱਚ ਹੁੰਦੀ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਲੁਧਿਆਣਾ ਦੇ ਡਾਕਟਰ ਰਮੇਸ਼ ਭਗਤ ਨੇ ਦੱਸਿਆ ਕਿ ਇਹ ਬਿਮਾਰੀ ਜ਼ਿਆਦਾਤਰ ਪਹਾੜੀ ਇਲਾਕੇ ਵਿੱਚ ਪਾਈ ਜਾਂਦੀ ਹੈ। ਅਤੇ ਇੱਕ ਤਰ੍ਹਾਂ ਦੇ ਕੀੜੇ ਦੇ ਕੱਟਣ ਨਾਲ ਹੁੰਦੀ ਹੈ ਕੀੜੇ ਦੇ ਕੱਟਣ ਤੋ ਬਾਅਦ ਕਾਲੇ ਰੰਗ ਦੇ ਨਿਸ਼ਾਨ ਬਣ ਜਾਦਾ ਹੈ।