ਲੁਧਿਆਣਾ(ਜਸਵੀਰ ਬਰਾੜ) : ਸ਼ਹਿਰ ਦੇ ਫਿਰੋਜ਼ਪੁਰ ਰੋਡ ਸਥਿਤ ਇੱਕ ਨਿੱਜੀ ਹੋਟਲ ਚ ਚੱਲ ਰਹੇ ਵਿਆਹ ਚ ਉਸ ਵੇਲੇ ਹਲਚਲ ਮੱਚ ਗਈ ਜਦੋਂ ਵਿਆਹ ਸਮਾਗਮ ਵਿੱਚ ਬਰਾਤੀ ਬਣ ਸ਼ਾਮਲ ਹੋਏ ਚੋਰ ਨੇ ਮੌਕਾ ਦੇਖ ਕੇ ਲਾੜੇ ਦੀ ਮਾਂ ਦਾ ਪਰਸ ਚੋਰੀ ਕਰ ਲਿਆ। ਜਦ ਪਰਸ ਚੋਰੀ ਹੋਣ ਦਾ ਪਤਾ ਲੱਗਿਆ ਤਾਂ ਵਿਆਹ ਵਿੱਚ ਹਲਚਲ ਮੱਚ ਗਈ ਜਾਣਕਾਰੀ ਅਨੁਸਾਰ ਚੋਰ ਲੱਗਭਗ 16 ਲੱਖ ਦੇ ਗਹਿਣੇ ਅਤੇ 6 ਲੱਖ ਦੀ ਨਕਦੀ ਲੈ ਕਿ ਫਰਾਰ ਹੋ ਗਿਆ। ਪਰਸ ਚੋਰੀ ਕਰ ਲੈ ਜਾਂਦੇ ਚੋਰ ਦੀ ਇਹ ਕਰਤੂਤ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ। ਓਧਰ ਚੋਰੀ ਦੀ ਸੂਚਨਾਂ ਮਿਲਣ ਤੇ ਮੌਕੇ ਤੇ ਪਹੁੰਚੀ ਥਾਣਾ ਸਰਾਭਾ ਨਗਰ ਪੁਲਿਸ ਨੇ ਮਾਮਲਾ ਦਰਜ ਕਰ ਕੇ ਵੱਖ ਵੱਖ ਕੈਮਰਿਆਂ ਦੀ ਫੁਟੇਜ ਕਬਜੇ ਵਿੱਚ ਲੈ ਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਜਲਦ ਗਿਰਫ਼ਤਾਰ ਕਰ ਲੈਣ ਦਾ ਦਾਅਵਾ ਵੀ ਕੀਤਾ ਜਾ ਰਿਹਾ ਹੈ। ਇਹ ਕਰਤੂਤ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ। ਇਹ ਕਰਤੂਤ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ। ਇਹ ਕਰਤੂਤ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ। ਇਹ ਕਰਤੂਤ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ। ਇਹ ਕਰਤੂਤ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ। ਇਹ ਕਰਤੂਤ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ। ਇਹ ਕਰਤੂਤ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ।