Home » photogallery » punjab » MAJOR ANNOUNCEMENTS MADE BY THE HONBLE GOVERNMENT OF PUNJAB THROUGH THE SPEECH OF THE GOVERNOR OF PUNJAB RUP AS

Government of Punjab: ਮਾਨ ਸਰਕਾਰ ਦੇ ਵੱਡੇ ਐਲਾਨ- ਮੁਫਤ ਬਿਜਲੀ ਤੇ ਇਲਾਜ ਨਾਲ ਮਿਲਣਗੀਆਂ ਇਹ ਸੁਵਿਧਾਵਾਂ

Government of Punjab:ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਦੇ ਨਾਲ ਹੀ ਭਗਵੰਤ ਮਾਨ ਦੀ ਸਰਕਾਰ ਨੇ ਵੱਡੇ ਐਲਾਨ ਕੀਤੇ ਹਨ। ਦਰਅਸਲ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੰਬੋਧਨ ਵਿੱਚ ਇਹ ਵੱਡੇ ਐਲਾਨ ਕੀਤੇ ਗਏ ਹਨ। ਜੀ ਹਾਂ, ਪੰਜਾਬ ਦੇ ਰਾਜਪਾਲ ਦੇ ਭਾਸ਼ਣ ਰਾਹੀਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੱਡੇ ਐਲਾਨ ਕੀਤੇ ਹਨ। ਇਨ੍ਹਾਂ ਐਲਾਨਾਂ ਵਿਚ ਮੁੱਖ ਤੌਰ ਉਤੇ ਸੂਬੇ ਵਿਚੋਂ ਟਰਾਂਸਪੋਰਟ, ਸ਼ਰਾਬ, ਰੇਤ ਆਦਿ ਮਾਫੀਆ ਖਤਮ ਕਰਨਾ ਵਿਸ਼ਵ ਪੱਧਰੀ ਕਫਾਇਤੀ ਸਿਹਤ ਸਹੂਲਤਾਂ ਦੇਣ ਦਾ ਐਲਾਨ। ਇੱਥੇ ਜਾਣੋ ਮਾਨ ਸਰਕਾਰ ਨੇ ਕਿਹੜੇ-ਕਿਹੜੇ ਵੱਡੇ ਐਲਾਨ ਕੀਤੇ।

  • |