ਘਰ ਪਹੁੰਚਣ 'ਤੇ ਬਲਦੇਵ ਨੇ ਆਪਣੇ ਜੀਜੇ ਨੂੰ ਸਭ ਕੁਝ ਦੱਸਿਆ ਅਤੇ ਫਿਰ ਥਾਣੇ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਬਲਦੇਵ ਨੂੰ 10 ਹਜ਼ਾਰ ਰੁਪਏ ਸਮੇਤ ਔਰਤ ਦੇ ਘਰ ਭੇਜਿਆ ਅਤੇ ਇਸ ਦੌਰਾਨ ਪੁਲਿਸ ਨੇ ਛਾਪਾ ਮਾਰ ਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਕੋਲੋਂ ਬਲਦੇਵ ਦਾ ਆਧਾਰ ਕਾਰਡ ਅਤੇ ਹੋਰ ਸਮਾਨ ਬਰਾਮਦ ਹੋਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। (ਸਕੇਤਕ ਤਸਵੀਰ)