Home » photogallery » punjab » NAVJOT SINGH SIDHU PAYING OBEISANCE AT SRI KARTARPUR SAHIB SEE PICTURES

ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ ਨਵਜੋਤ ਸਿੰਘ ਸਿੱਧੂ, ਦੇਖੋ ਤਸਵੀਰਾਂ

ਪਾਕਿਸਤਾਨ ਸਥਿਤ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹ ਗਿਆ ਹੈ। ਅੱਜ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੈਬਨਿਟ ਮੰਤਰੀ ਅਤੇ ਵਿਧਾਇਕਾਂ ਸਣੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ, ਜਿਥੇ ਉਨ੍ਹਾਂ ਭਰਵਾਂ ਸਵਾਗਤ ਹੋਇਆ। ਨਵਜੋਤ ਸਿੰਘ ਸਿੱਧੂ ਪੂਰੀ ਤਰ੍ਹਾਂ ਸ਼ਰਧਾ ਵਿੱਚ ਰੰਗੇ ਨਜ਼ਰ ਆਏ, ਜਿਸ ਦੀਆਂ ਕੁੱਝ ਤਸਵੀਰਾਂ ਸਾਹਮਣੇ ਆਈਆਂ...

  • |