Home » photogallery » punjab » OPERATION BLUE STAR AMRITSAR

ਜਾਣੋ ਆਪਰੇਸ਼ਨ ਬਲੂ ਸਟਾਰ ਦੀਆਂ 7 ਅਹਿਮ ਗੱਲਾਂ

ਜੂਨ 1984 ਵਿੱਚ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਤੇ ਭਾਰਤੀ ਫ਼ੌਜ ਦੇ ਹਮਲੇ ਨੂੰ ਆਪਰੇਸ਼ਨ ਬਲੂ ਸਟਾਰ ਕਿਹਾ ਗਿਆ. ਜਦੋਂ ਵੀ ਇਸ ਦਾ ਜ਼ਿਕਰ ਆਵੇਗਾ ਤੇ ਅਕਾਲੀਆਂ ਦੀ ਪੰਜਾਬ ਬਾਰੇ ਖ਼ੁਦਮੁਖ਼ਤਿਆਰੀ ਦੀ ਮੰਗ ਅਤੇ ਦਮਦਮੀ ਟਕਸਾਲ ਦੇ ਤਤਕਾਲੀ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ ਸਮੇਤ ਕਈ ਸਿੱਖ ਆਗੂਆਂ ਦੀ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਬਾਰੇ ਮੰਗਾਂ ਦੀ ਚਰਚਾ ਜ਼ਰੂਰ ਹੋਵੇਗੀ. ਆਓ ਕੁੱਝ ਅਹਿਮ ਘਟਨਾਵਾਂ ਵੇਖੀਏ ਤਾਂ ਕਿ ਅਸੀਂ ਆਪਰੇਸ਼ਨ ਬਲੂ ਸਟਾਰ ਦੀਆਂ ਘਟਨਾਵਾਂ ਦੀ ਲੜੀ ਨੂੰ ਆਸਾਨੀ ਨਾਲ ਸਮਝ ਸਕੀਏ.

  • |