Home » photogallery » punjab » PAKISTAN PAKISTAN PM IMRAN KHAN SAYS KARTARPUR READY TO WELCOME SIKH PILGRIMS SHARE PHOTOS

ਕਰਤਾਰਪੁਰ ਲਾਂਘਾ: ਇਮਰਾਨ ਖਾਨ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਦਾਅਵਾ ਕੀਤਾ ਹੈ ਪਾਕਿਸਤਾਨ ਵਾਲੇ ਪਾਸੇ ਕਰਤਾਰਪੁਰ ਲਾਂਘਾ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਇਸ ਲਈ ਆਪਣੀ ਸਰਕਾਰ ਦੀ ਪਿੱਠ ਵੀ ਥਾਪੜੀ ਹੈ।