ਅੰਮ੍ਰਿਤਸਰ: ਤਿੰਨ ਖੇਤੀ ਕਾਨੂੰਨਾਂ ਖਿਲਾਫ ਅਕਾਲ ਤਖ਼ਤ ਸਾਹਿਬ ਵਿਖੇ ਦਿੱਲੀ ਮੋਰਚ ਵਿੱਚ ਡਟੇ ਕਿਸਾਨਾਂ ਦੀ ਜਿੱਤ ਲਈ ਅਰਦਾਸ ਕੀਤੀ ਗਈ। ਤਿੰਨ ਖੇਤੀ ਕਾਨੂੰਨਾਂ ਖਿਲਾਫ ਅਕਾਲ ਤਖ਼ਤ ਸਾਹਿਬ ਵਿਖੇ ਦਿੱਲੀ ਮੋਰਚ ਵਿੱਚ ਡਟੇ ਕਿਸਾਨਾਂ ਦੀ ਜਿੱਤ ਲਈ ਅਰਦਾਸ ਕੀਤੀ ਗਈ। ਇਸ ਮੌਕੇ ਕਥਾ ਵਾਚਕ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਚੜ੍ਹਦੀਕਲਾ ਤੇ ਦਿੱਲੀ ਮੋਰਚਾ ਫਤਹਿ ਕਰਨ ਲਈ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ ਹੈ। ਕੇਂਦਰ ਸਰਕਾਰ ਤੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਅਰਦਾਸ ਕਰਨ ਮੌਕੇ ਦੀ ਤਸਵੀਰ।