Home » photogallery » punjab » PUNJAB ASSEMBLY 2022 ELECTIONS RESULTS BIGGEST REVERSAL IN PUNJAB CM CHARANJIT SINGH CHANNI IS BACKWARD IN BOTH THE SEATS

Punjab Assembly Elections Results: ਪੰਜਾਬ 'ਚ ਸਭ ਤੋਂ ਵੱਡਾ ਉਲਟਫੇਰ, CM ਚਰਨਜੀਤ ਸਿੰਘ ਚੰਨੀ ਦੋਵੇਂ ਸੀਟਾਂ ਹਾਰੇ

Punjab Assembly Election result 2022 Update: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀਆਂ ਦੋਵੇਂ ਸੀਟਾਂ ਹਾਰ ਗਏ ਹਨ। ਦੋ ਸੀਟਾਂ ਚਮਕੌਰ ਸਾਹਿਬ ਅਤੇ ਭਦੌੜ, ਜਿਨ੍ਹਾਂ ਨੂੰ ਉਨ੍ਹਾਂ ਆਪਣੇ ਲਈ ਸੁਰੱਖਿਅਤ ਸੀਟ ਵਜੋਂ ਚੁਣਿਆ ਸੀ, ਨੂੰ ਲੋਕਾਂ ਨੇ ਨਕਾਰ ਦਿੱਤਾ ਹੈ। ਉਹ ਕਾਂਗਰਸ ਦੇ ਮੁੱਖ ਮੰਤਰੀ ਉਮੀਦਵਾਰ ਦਾ ਚਿਹਰਾ ਵੀ ਸੀ। ਇਸ ਮਾਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਅਤੇ ਚੰਨੀ ਵਿਚਾਲੇ ਮਤਭੇਦ ਸਨ। ਅਖੀਰ ਕਾਂਗਰਸ ਪਾਰਟੀ ਹਾਈਕਮਾਂਡ ਨੇ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾ ਦਿੱਤਾ ਸੀ।

  • |