Home » photogallery » punjab » PUNJAB ASSEMBLY ELECTION POLLS 2022 SENIORS OVER 100 YEARS OF AGE ALSO CAST THEIR VOTES SEE PICTURES KS

Punjab Assembly Election Polls 2022: ਬਹਿ ਕੇ ਵੇਖ ਜਵਾਨਾ, ਬਾਬੇ ਵੋਟ ਪਾਉਂਦੇ ਆ..., 100 ਤੋਂ ਵੱਧ ਉਮਰ ਦੇ ਬਜ਼ੁਰਗਾਂ ਨੇ ਪਾਈ ਵੋਟ, ਵੇਖੋ ਤਸਵੀਰਾਂ

Punjab Assembly Election Polls 2022: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਔਰਤਾਂ ਅਤੇ ਬਜ਼ੁਰਗਾਂ ਨੇ ਵੀ ਵੱਧ ਚੜ੍ਹ ਕੇ ਵੋਟ ਪਾਈ। ਇਥੇ ਅਸੀਂ ਤੁਹਾਨੂੰ ਕੁੱਝ 100 ਸਾਲ ਤੋਂ ਉਪਰ ਦੇ ਬਜ਼ੁਰਗਾਂ ਦੀਆਂ ਤਸਵੀਰਾਂ ਵਿਖਾ ਰਹੇ ਹਾਂ, ਜਿਨ੍ਹਾਂ ਨੌਜਵਾਨਾਂ ਨੂੰ ਪ੍ਰੇਰਤ ਕਰ ਰਹੇ ਹਨ। ਭਾਰਤ ਚੋਣ ਕਮਿਸ਼ਨ ਵਲੋਂ ਭਾਵੇਂ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰਾਂ ਵਿਚ ਹੀ ਵੋਟ ਪਾਉਣ ਲਈ ਪੋਸਟਲ ਬੈਲਟ ਦੀ ਸਹੂਲਤ ਦਿੱਤੀ ਗਈ ਸੀ, ਪਰ ਇਨ੍ਹਾਂ ਬਜ਼ੁਰਗ ਮਹਿਲਾਵਾਂ ਨੇ ਖੁਦ ਬੂਥਾਂ ’ਤੇ ਜਾ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।

  • |