Home » photogallery » punjab » PUNJAB CHIEF MINISTER BHAGWANT MANN MARRIAGE NEW WIFE DOCTOR GURPREET KAUR

ਭਗਵੰਤ ਮਾਨ ਲਈ ਮਾਂ ਅਤੇ ਭੈਣ ਨੇ ਲੱਭੀ ਲਾੜੀ, ਭਲਕੇ ਚੰਡੀਗੜ੍ਹ 'ਚ ਲੈਣਗੇ ਲਾਵਾਂ

ਚੰਡੀਗੜ੍ਹ- ਪੰਜਾਬ ਦੇ ਹਾਲ ਹੀ ਵਿੱਚ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਦੂਜੀ ਵਾਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਵਿਆਹ ਸਮਾਗਮ 7 ਜੁਲਾਈ ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਹੋਵੇਗਾ, ਜਿਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਭਗਵੰਤ ਮਾਨ ਦਾ ਕਰੀਬ 6 ਸਾਲ ਪਹਿਲਾਂ ਤਲਾਕ ਹੋ ਗਿਆ ਸੀ। ਉਸ ਦੀ ਪਹਿਲੀ ਪਤਨੀ ਅਤੇ ਬੱਚੇ ਅਮਰੀਕਾ ਵਿੱਚ ਰਹਿੰਦੇ ਹਨ। ਸਹੁੰ ਚੁੱਕ ਪ੍ਰੋਗਰਾਮ ਵਿੱਚ ਭਗਵੰਤ ਮਾਨ ਦੇ ਦੋਵੇਂ ਬੱਚੇ ਵੀ ਮੌਜੂਦ ਸਨ।

  • |