Home » photogallery » punjab » PUNJAB GOVERNOR AND DGP ARRIVED AT THE RECEPTION OF PUNJAB EDUCATION MINISTER HARJOT SINGH BAINS AND JYOTI YADAV SKM

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਜੋਤੀ ਯਾਦਵ ਦੀ ਰਿਸੈਪਸ਼ਨ 'ਚ ਪਹੁੰਚੇ ਪੰਜਾਬ ਦੇ ਗਵਰਨਰ ਅਤੇ ਡੀਜੀਪੀ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਆਹ ਜੋਤੀ ਯਾਦਵ ਦੇ ਨਾਲ ਹੋਇਆ ਹੈ । ਬੈਂਸ ਦੇ ਵਿਆਹ ਤੋਂ ਬਾਅਦ ਉਨ੍ਹਾਂ ਦੇ ਵਿਆਹ ਦੀ ਰਿਸੈਪਸ਼ਨ ਜ਼ੀਰਕਪੁਰ ਵਿੱਚ ਕੀਤੀ ਗਈ । ਇਸ ਦੌਰਾਨ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵਿਸ਼ੇਸ਼ ਤੌਰ ’ਤੇ ਪਹੁੰਚੇ।ਜਿਨ੍ਹਾਂ ਨੇ ਨਵੇਂ ਵਿਆਹੇ ਜੋੜੇ ਨੂੰ ਵਿਆਹ ਦੀ ਮੁਬਾਰਕਬਾਦ ਦਿੱਤੀ ।

  • |