ਮੋਟਰਸਾਈਕਲ ਲੁਟੇਰਿਆਂ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਪਟਰੋਲ ਪੰਪ ਅਤੇ ਆਸ ਪਾਸ ਲਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਚੈਕ ਕਰ ਰਹੇ ਹਨ ਅਤੇ ਪੁਲਿਸ ਜਾਂਚ ਕਰ ਰਹੀ ਹੈ ਕਿ ਪੰਪ ਤੋਂ ਕਿਨੀ ਨਗਦੀ ਲੁਟੀ ਗਈ ਹੈ, ਵਾਰਦਾਤ ਦੀਆਂ ਤਸਵੀਰਾਂ ਪੈਟਰੋਲ ਪੰਪ ਤੇ ਲੱਗੇ ਸੀਸੀਟੀਵੀ ਕੈਮਰੇ ਚ ਕੈਦ ਹੋ ਗਈਆਂ ਤੇ ਇਨ੍ਹਾਂ ਤਸਵੀਰਾਂ ਚ ਸਾਫ਼ ਨਜ਼ਰ ਆ ਰਿਹਾ ਹੈ ਕਿ ਕਿਸ ਤਰ੍ਹਾਂ ਬੇਖੋਫ ਲੁਟੇਰੇ ਪੈਟਰੋਲ ਪੰਪ ਮੁਲਾਜ਼ਮ ਨੂੰ ਗੋਲੀ ਮਾਰ ਰਹੇ ਨੇ ਨਗਦੀ ਲੁੱਟ ਕੇ ਫ਼ਰਾਰ ਹੋ ਗਏ।