ਕੋਰੋਨਾ ਵਾਇਰਸ ਨੂੰ ਲੈ ਕੇ ਮਾਰਚ ਦੇ ਆਖਰੀ ਮਹੀਨੇ ਤੋਂ ਲੌਕਡਾਉਨ ਲਗਾ ਦਿੱਤਾ ਗਿਆ। ਇਸ ਲੌਕਡਾਉਨ ਦੇ ਨਾਲ ਕਰਫਿਊ ਵੀ ਲਗਾਇਆ ਸੀ ਤਾਂ ਕੀ ਕੋਈ ਵੀ ਵਿਅਕਤੀ ਘਰ ਤੋਂ ਬਾਹਰ ਨਾ ਨਿਕਲੇ। ਜਿਸ ਕਾਰਨ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਇਸ ਦੌਰਾਨ ਸਾਰੇ ਧਾਰਮਿਕ ਸਥਾਨ ਵੀ ਬੰਦ ਕੀਤੇ ਗਏ। ਅੱਜ 8 ਜੂਨ ਤੋਂ ਪੰਜਾਬ ਸਰਕਾਰ ਨੇ ਸਾਰੇ ਧਾਰਮਿਕ ਸਥਾਨ ਖੋਲ ਦਿੱਤੇ ਹਨ।