Home » photogallery » punjab » SEE PICTURES OF CONGRESS CELEBRATIONS AFTER CHARANJIT CHANNI BECAME THE CHIEF MINISTER

ਵੇਖੋ, ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਪਿੱਛੋਂ ਕਾਂਗਰਸੀਆਂ ਦੇ 'ਜਸ਼ਨਾਂ' ਦੀਆਂ ਤਸਵੀਰਾਂ

ਚਰਨਜੀਤ ਸਿੰਘ ਚੰਨੀ (58) ਨੇ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦਾ ਹਲਫ਼ ਲੈ ਲਿਆ ਹੈ। ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਦਫ਼ਾ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ ’ਤੇ ਬਿਰਾਜਮਾਨ ਹੋਇਆ ਹੈ। ਇਸ ਤੋਂ ਇਲਾਵਾ ਓਪੀ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਜਾ ਰਿਹਾ ਹੈ, ਵੇਖੇ ਤਸਵੀਰਾਂ

  • |