Home » photogallery » punjab » SEX RACKET BUSTED IN SANGRUR 6 COUPLES INCLUDING MINOR GIRLS FOUND IN OBJECTIONABLE CONDITION

ਸੰਗਰੂਰ ’ਚ ਸੈਕਸ ਰੈਕੇਟ ਦਾ ਪਰਦਾਫਾਸ਼, ਨਾਬਾਲਗ ਕੁੜੀਆਂ ਸਮੇਤ 6 ਜੋੜੇ ਇਤਰਾਜ਼ਯੋਗ ਹਾਲਤ ’ਚ ਮਿਲੇ

Sex racket busted in Sangrur : ਸੰਗਰੂਰ ਸ਼ਹਿਰ ਵਿੱਚ ਪੀਆਰਟੀਸੀ ਤੋਂ ਰਿਟਾਇਰਡ ਇੰਸਪੈਕਟਰ ਤੇ ਉਸਦੀ ਪਤਨੀ ਆਪਣੇ ਘਰ ਵਿੱਚ ਹੀ ਦੇਹ ਵਪਾਰ ਦਾ ਧੰਦਾ ਚਲਾ ਰਹੇ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਮੌਕੇ ਤੇ ਲੜਕੇ ਤੇ ਲੜਕੀਆਂ ਨੂੰ ਹਿਰਾਸਤ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • |