Home » photogallery » punjab » SHIROMANI AKALI DAL TO PROTEST AGAINST THE HIGH PRICES OF PETROL AND DIESEL IN CHANDIGARH

PHOTOS: ਤੇਲ ਦੀਆਂ ਕੀਮਤਾਂ ਦੇ ਵਿਰੋਧ ’ਚ ਅਕਾਲੀ ਦਲ ਵੱਲੋਂ ਬੈਲ ਗੱਡੀਆਂ ’ਤੇ ਵਿਧਾਨ ਸਭਾ ਵੱਲ ਰੋਸ ਮਾਰਚ

ਪੈਟਰੋਲ ਅਤੇ ਡੀਜ਼ਲ ਦੀਆਂ ਉੱਚੀਆਂ ਕੀਮਤਾਂ ਦੇ ਵਿਰੋਧ ਵਿਚ ਬੈਲ ਗੱਡੀਆਂ ’ਤੇ ਸ੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ ਅਤੇ ਹੋਰਨਾਂ ਵੱਲੋਂ ਲੋਕ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਵੱਲ ਮਾਰਚ ਕੀਤਾ।

  • |