Home » photogallery » punjab » STATE LEVEL WOMEN S FAIR WAS CELEBRATED IN MOHALI CM MANN S WIFE DR GURPREET KAUR JOINED

ਮੋਹਾਲੀ ‘ਚ ਮਨਾਇਆ ਰਾਜ ਪੱਧਰੀ ਤੀਆਂ ਦਾ ਮੇਲਾ, CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਹੋਏ ਸ਼ਾਮਿਲ

ਮੋਹਾਲੀ- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5.30 ਵਜੇ ਤੱਕ NIPER, ਸੈਕਟਰ-67 ਮੋਹਾਲੀ ਵਿਖੇ ਰਾਜ ਪੱਧਰੀ ਤੀਆਂ ਦਾ ਮੇਲਾ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਡਾ. ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੀ ਵਿਸ਼ੇਸ਼ ਮਹਿਮਨ ਵਜੋਂ ਸ਼ਾਮਿਲ ਹੋਏ।

  • |