ਚਾਹੁਣ ਵਾਲਿਆਂ ਦੇ ਦਿਲਾਂ ਚ ਸਿੱਧੂ ਮੂਸੇਵਾਲਾ ਹਮੇਸ਼ਾ ਜ਼ਿੰਦਾ ਰਹਿਣਗੇ। ਫੈਨਜ਼ ਆਪੋ-ਆਪਣੇ ਤਰੀਕੇ ਨਾਲ ਮੂਸੇਵਾਲਾ ਨੂੰ ਯਾਦ ਕਰ ਰਹੇ ਹਨ ਅਤੇ ਸ਼ਰਧਾਂਜਲੀ ਦੇ ਰਹੇ ਹਨ। ਮੋਗਾ ਦੇ ਪਿੰਡ ਘੱਲ ਕਲਾਂ ਦੇ ਮਨਜੀਤ ਸਿੰਘ ਨੇ ਮੂਸੇਵਾਲਾ ਦੀ ਮੂਰਤੀ ਬਣਾਈ ਹੈ। ਮੂਸੇਵਾਲਾ ਨਾਲ ਮਨਜੀਤ ਸਿੰਘ ਦੀਆਂ ਯਾਦਾਂ ਵੀ ਜੁੜੀਆਂ ਹੋਈਆਂ ਹਨ। ਉੱਧਰ ਜਲੰਧਰ ਦੇ ਵਰੁਣ ਟੰਡਨ ਨੇ ਦੀਵੇ ਦੀ ਲੋਅ ਦੇ ਨਾਲ ਮੂਸੇਵਾਲਾ ਦੀ ਤਸਵੀਰ ਬਣਾਈ ਹੈ। ਸਿੱਧੂ ਮੂਸੇਵਾਲਾ ਦੀ ਮੂਰਤੀ। ਸਿੱਧੂ ਮੂਸੇਵਾਲਾ ਦੀ ਮੂਰਤੀ। ਸਿੱਧੂ ਮੂਸੇਵਾਲਾ ਦੀ ਮੂਰਤੀ। ਸਿੱਧੂ ਮੂਸੇਵਾਲਾ ਦੀ ਮੂਰਤੀ।