Home » photogallery » punjab » SUKHBIR BADAL STARTS DISTRIBUTING SANITIZERS TO POLICE PERSONNEL

ਕਾਫਲਾ ਰੋਕ ਪੁਲਿਸ ਮੁਲਾਜ਼ਮਾਂ ਨੂੰ ਸੈਨੇਟਾਈਜ਼ਰ ਵੰਡਣ ਲੱਗੇ ਸੁਖਬੀਰ...ਵੇਖੋ ਤਸਵੀਰਾਂ...

ਪਿੰਡ ਬਾਦਲ ਤੋਂ ਜਲਾਲਾਬਾਦ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣਾ ਕਾਫਲਾ ਰੋਕ ਡਿਊਟੀ ਉਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਸੈਨੇਟਾਈਜ਼ਰ ਵੰਡੇ। ਮਿਲਣੀ ਜਾਣਕਾਰੀ ਮੁਤਾਬਕ ਸੁਖਬੀਰ ਬਾਦਲ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਲੱਧੂਵਾਲ ਉਤਾੜ ਨੇੜੇ ਡਿਊਟੀ 'ਤੇ ਤਾਇਨਾਤ ਮੁਲਾਜ਼ਮਾਂ ਨੂੰ ਸੈਨੇਟਾਈਜ਼ਰ ਵੰਡਣ ਲੱਗ ਪਏ। ਉਨ੍ਹਾਂ ਨੇ ਇਸ ਦੀ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

  • |