Home » photogallery » punjab » THE PANCHAYAT MINISTER HIMSELF VISITED THE SPOT AND RELEASED ABOUT 10 ACRES OF PANCHAYAT LAND

ਪੰਚਾਇਤ ਮੰਤਰੀ ਨੇ ਖੁਦ ਮੌਕੇ 'ਤੇ ਜਾ ਕੇ 10 ਕਿੱਲੇ ਦੇ ਕਰੀਬ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ

ਰਾਜਾਸਾਂਸੀ: ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਬਲਾਕ ਚੋਗਾਵਾਂ ਦੇ ਸਰਹੱਦੀ ਪਿੰਡ ਭਿੰਡੀ ਔਲਖ ਖੁਰਦ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਮਿਲ ਕੇ ਹਿੰਮਤ ਅਤੇ ਸੂਝਬੂਝ ਨਾਲ ਹਿੰਦ-ਪਾਕਿ ਬਾਰਡਰ ਦੇ ਨੇੜੇ ਪੌਣੇ 10 ਕਿੱਲੇ ( 77 ਕਨਾਲਾਂ 7 ਮਰਲੇ ) ਪੰਚਾਇਤੀ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ।

  • |