ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਪਿੰਡ ਜੇਠੁਕ ਨੇੜੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਦੀ ਮੌਤ ਤੇ ਦੇ ਗੰਭੀਰ ਜ਼ਖਮੀ ਹੋ ਗਏ ਹਨ। ਇੱਕ ਦੀ ਸਥਿਤੀ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਹਾਦਸੇ ਵਿੱਚ ਕਾਰ ਟਰੱਕ ਦੇ ਪਿੱਛੋਂ ਟਕਰਾਈ ਗਈ ਹੈ। ਬਠਿੰਡਾ ਦੇ ਆਦੇਸ਼ ਹਸਪਤਾਲ ਤੋਂ ਮਰੀਜ ਨੂੰ ਛੁੱਟੀ ਦਿਲਾਵਾ ਕੇ ਵਾਪਸ ਮਲੇਰਕੋਟਲਾ ਜਾ ਰਹੇ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਟਰੱਕ ਦੇ ਪਿੱਛੇ ਵੜ ਗਈ। ਮੌਕੇ ਉੱਤੇ ਪਹੁੰਚੀ ਪੁਲਿਸ ਜਾਂਚ ਕਰ ਰਹੀ ਹੈ। ਹਾਦਸੇ ਦੀ ਤਸਵੀਰ