Home » photogallery » punjab » WARM WELCOME TO THE CAPTAIN ON REACHING THE BJP OFFICE GW

ਤਸਵੀਰਾਂ: ਭਾਜਪਾ ਦਫ਼ਤਰ ਪਹੁੰਚੇ ਕੈਪਟਨ ਅਮਰਿੰਦਰ ਦਾ ਨਿੱਘਾ ਸਵਾਗਤ

ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਚੰਡੀਗੜ੍ਹ ਪੁੱਜਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਨੇ ਸਵਾਗਤ ਕੀਤਾ।

  • |