ਉਹਨਾਂ ਕਿਹਾ ਕਿ ਉਹ ਆਬਕਾਰੀ ਵਿਭਾਗ ਚ ਡਿਊਟੀ ਤੇ ਤਾਇਨਾਤ ਹਨ ਅਤੇ ਡਿਊਟੀ ਵੀ ਕੜੀ ਹੈ। ਅਕਸਰ ਨਜਾਇਜ ਸ਼ਰਾਬ ਦੇ ਧੰਦਾ ਕਰਨ ਵਾਲਿਆਂ ਦੇ ਖਿਲਾਫ ਜਗਾਹ ਜਗਾਹ ਰੈਡ ਕਰਨਾ ਹੁੰਦਾ ਹੈ ਲੇਕਿਨ ਇਸ ਡਿਊਟੀ ਦੇ ਨਾਲ ਹੀ ਉਹ ਰੋਜਾਨਾ ਸਵੇਰੇ ਸ਼ਾਮ ਲਗਾਤਾਰ ਆਪਣੀ ਖੇਡਾਂ ਨਾਲ ਜੁੜੇ ਰਹੇ, ਇਹੀ ਕਾਰਨ ਹੈ ਕਿ ਅੱਜ ਉਹਨਾਂ ਨੇ ਇਹ ਮੈਡਲ ਜਿਤੇ ਹਨ।