Home » photogallery » sports » DHANSHREE VERMA BROKE HER SILENCE ON THE RELATIONSHIP WITH YUZVENDRA CHAHAL EXPRESSED HER PAIN DG AS

ਧਨਸ਼੍ਰੀ ਵਰਮਾ ਨੇ ਯੁਜਵੇਂਦਰ ਚਾਹਲ ਨਾਲ ਰਿਸ਼ਤੇ 'ਤੇ ਤੋੜੀ ਚੁੱਪੀ, ਦੱਸੀ ਸਚਾਈ

Yuzvendra Chahal Dhanashree Verma Relationship Status: ਭਾਰਤੀ ਕ੍ਰਿਕਟਰ ਯੁਜਵੇਂਦਰ ਚਾਹਲ ਦੀ ਪਤਨੀ ਧਨਸ਼੍ਰੀ ਵਰਮਾ ਨੇ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਖਬਰਾਂ ਨੂੰ ਝੂਠੀ ਅਫਵਾਹ ਕਰਾਰ ਦਿੱਤਾ ਹੈ। ਕੁਝ ਦਿਨ ਪਹਿਲਾਂ ਯੁਜਵੇਂਦਰ ਚਾਹਲ ਅਤੇ ਉਨ੍ਹਾਂ ਦੀ ਪਤਨੀ ਧਨਸ਼੍ਰੀ ਵਰਮਾ ਦੀ ਇੰਸਟਾਗ੍ਰਾਮ ਪੋਸਟ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਸੀ। ਧਨਸ਼੍ਰੀ ਨੇ ਇੰਸਟਾਗ੍ਰਾਮ 'ਤੇ ਚਾਹਲ ਦਾ ਸਰਨੇਮ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਯੁਜਵੇਂਦਰ ਚਾਹਲ ਨੇ ਵੀ ਇੱਕ ਇੰਸਟਾ ਸਟੋਰੀ ਸ਼ੇਅਰ ਕੀਤੀ, ਜਿਸ ਤੋਂ ਬਾਅਦ ਪ੍ਰਸ਼ੰਸਕਾਂ ਨੇ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ ਕਿ ਕੀ ਜੋੜੀ ਵਿਚਾਲੇ ਸਭ ਠੀਕ ਹੈ?