Home » photogallery » sports » IN CAPE TOWN SOUTH AFRICA TEAM INDIA CELEBRATED THE BIRTHDAY OF RAHUL DRAVID FIERCELY

ਟੀਮ ਇੰਡੀਆ ਨੇ ਧੂਮਧਾਮ ਨਾਲ ਮਨਾਇਆ ਰਾਹੁਲ ਦ੍ਰਾਵਿੜ ਦਾ ਜਨਮ ਦਿਨ, ਤਸਵੀਰਾਂ ਹੋਈਆਂ ਵਾਇਰਲ

ਭਾਰਤੀ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ (Rahul Dravid) 49 ਸਾਲ ਦੇ ਹੋ ਗਏ ਹਨ। ਉਨ੍ਹਾਂ ਦੇ ਜਨਮਦਿਨ ਦੇ ਮੌਕੇ 'ਤੇ ਟੀਮ ਇੰਡੀਆ (Team India) ਨੇ ਜ਼ੋਰਦਾਰ ਜਸ਼ਨ ਮਨਾਇਆ। ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ (Mohammed Shami) ਨੇ ਜਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਜੋ ਵਾਇਰਲ ਹੋ ਗਈਆਂ।

  • |