ਇਸ ਮਾਮਲੇ 'ਚ ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਤੀਜੇ ਨੰਬਰ 'ਤੇ ਹਨ। ਉਨ੍ਹਾਂ ਨੇ 99 ਮੈਚਾਂ ਵਿੱਚ 50 ਦੀ ਔਸਤ ਨਾਲ 3308 ਦੌੜਾਂ ਬਣਾਈਆਂ ਹਨ। ਉਨ੍ਹਾਂ ਨੇ 30 ਅਰਧ ਸੈਂਕੜੇ ਲਗਾਏ ਹਨ। ਸਟ੍ਰਾਈਕ ਰੇਟ 138 ਹੈ। ਇਨ੍ਹਾਂ ਤਿੰਨ ਬੱਲੇਬਾਜ਼ਾਂ ਤੋਂ ਇਲਾਵਾ ਦੁਨੀਆ ਦਾ ਕੋਈ ਵੀ ਬੱਲੇਬਾਜ਼ 3 ਹਜ਼ਾਰ ਦੌੜਾਂ ਦੇ ਅੰਕੜੇ ਨੂੰ ਨਹੀਂ ਛੂਹ ਸਕਿਆ ਹੈ। .(AP)