Home » photogallery » sports » MS DHONI PAYS VISIT TO INDIA CRICKET TEAM AFTER THEY BEAT ENGLAND IN EDGBASTON BCCI SHARED PICTURES DG AS

IND vs ENG: ਟੀਮ ਇੰਡੀਆ ਦੇ ਡਰੈਸਿੰਗ ਰੂਮ 'ਚ ਪਹੁੰਚੇ ਧੋਨੀ, ਬੀਸੀਸੀਆਈ ਨੇ ਕੀਤੀ ਇਹ ਟਿੱਪਣੀ

MS Dhoni in Indian Dressing Room: ਭਾਰਤ ਨੇ ਐਜਬੈਸਟਨ, ਬਰਮਿੰਘਮ ਵਿੱਚ ਦੂਜੇ ਮੈਚ ਵਿੱਚ ਇੰਗਲੈਂਡ ਨੂੰ 49 ਦੌੜਾਂ ਨਾਲ ਹਰਾ ਕੇ 3 ਟੀ-20 ਸੀਰੀਜ਼ ਵਿੱਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਪਹਿਲਾਂ ਖੇਡਦਿਆਂ ਭਾਰਤ ਨੇ 8 ਵਿਕਟਾਂ ਦੇ ਨੁਕਸਾਨ 'ਤੇ 170 ਦੌੜਾਂ ਬਣਾਈਆਂ ਸਨ। ਜਵਾਬ 'ਚ ਇੰਗਲੈਂਡ ਦੀ ਟੀਮ 17 ਓਵਰਾਂ 'ਚ 121 ਦੌੜਾਂ 'ਤੇ ਆਲ ਆਊਟ ਹੋ ਗਈ। ਭਾਰਤ ਦੀ ਇਸ ਸ਼ਾਨਦਾਰ ਜਿੱਤ ਤੋਂ ਬਾਅਦ ਮਹਿੰਦਰ ਸਿੰਘ ਧੋਨੀ ਟੀਮ ਇੰਡੀਆ ਦੇ ਡਰੈਸਿੰਗ ਰੂਮ 'ਚ ਪਹੁੰਚੇ।

  • |