Home » photogallery » sports » SHUBMAN GILL CREATED HISTORY BECAME THE FIRST BATSMAN TO ACHIEVE THIS FEAT AK

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ODI 'ਚ ਦੇਸ਼ ਲਈ ਇਹ ਉਪਲੱਬਧੀ ਹਾਸਲ ਕਰਨ ਵਾਲੇ ਪਹਿਲੇ ਬੱਲੇਬਾਜ਼ ਬਣੇ

India vs South Africa: ਭਾਰਤੀ ਟੀਮ ਦੇ ਨੌਜਵਾਨ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਅਫ਼ਰੀਕੀ ਟੀਮ ਖ਼ਿਲਾਫ਼ ਪਹਿਲੇ ਵਨਡੇ ਵਿੱਚ ਸਿਰਫ਼ ਤਿੰਨ ਦੌੜਾਂ ਬਣਾ ਕੇ ਰਬਾਡਾ ਨੇ ਆਊਟ ਕਰ ਦਿੱਤਾ। ਇਸ ਦੇ ਬਾਵਜੂਦ ਉਸ ਨੇ ਭਾਰਤੀ ਕ੍ਰਿਕਟ ਦੇ ਇਤਿਹਾਸ ਵਿੱਚ ਆਪਣਾ ਨਾਂ ਦਰਜ ਕਰਵਾ ਲਿਆ ਹੈ।

  • |