Home » photogallery » sports » SPORTS MINISTER CONGRATULATED ARSHDEEP SINGH FOR THE WORLD CUP AK

ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਸਟਰੇਲੀਆ ਵਿਖੇ ਹੋਣ ਵਾਲੇ ਟਵੰਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਚੁਣੇ ਜਾਣ ਉੱਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁਬਾਰਕਬਾਦ ਦਿੱਤੀ। ਉਨ੍ਹਾਂ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭ ਇੱਛਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੇ ਪ੍ਰਦਰਸ਼ਨ ਨਾਲ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗਾ।

  • |