Home » photogallery » sports » SPORTS MINISTER MEET HAYER PAYS HOMAGE TO GREAT HOCKEY PLAYER BALBIR SINGH SENIOR RUP AS

ਖੇਡ ਮੰਤਰੀ ਮੀਤ ਹੇਅਰ ਨੇ ਮਹਾਨ ਖਿਡਾਰੀ 'ਬਲਬੀਰ ਸਿੰਘ ਸੀਨੀਅਰ' ਨੂੰ ਖਾਸ ਤਰੀਕੇ ਨਾਲ ਦਿੱਤੀ ਸ਼ਰਧਾਂਜਲੀ

Meet Hayer pays Tribute Hockey Player Balbir Singh Senior: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ (Balbir Singh Senior) ਸੀਨੀਅਰ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਖਾਸ ਤਰੀਕੇ ਨਾਲ ਸ਼ਰਧਾਂਜਲੀ ਭੇਟ ਕੀਤੀ। ਦਰਅਸਲ, ਇਸ ਮੌਕੇ ਖੇਡ ਮੰਤਰੀ ਮੀਤ ਹੇਅਰ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਘਰ ਪੁੱਜੇ। ਖੇਡ ਮੰਤਰੀ ਨੇ ਮਹਾਨ ਖਿਡਾਰੀ ਦੇ ਘਰ ਜਾ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਦੇਖੋ ਇਸ ਦੀਆਂ ਕੁਝ ਖਾਸ ਤਸਵੀਰਾਂ।

  • |