Home » photogallery » sports » T20 WORLD CUP TOURNAMENT HELD IN AMERICA SHAH RUKH KHAN BUILT STADIUM DG AS

ਅਮਰੀਕਾ 'ਚ ਸ਼ਾਹਰੁਖ ਖਾਨ ਬਣਾ ਰਹੇ ਹਨ ਸਟੇਡੀਅਮ, ਜਾਣੋ ਕੀ ਹੈ ਖਾਸੀਅਤ

T20 world cup 2024: ਆਈਪੀਐਲ ਟੀਮ ਕੇਕੇਆਰ ਦੇ ਮਾਲਕ ਅਤੇ ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਨੇ ਅਮਰੀਕਾ ਦੀ ਮੇਜਰ ਲੀਗ ਕ੍ਰਿਕਟ ਨਾਲ ਸਮਝੌਤਾ ਕੀਤਾ ਹੈ। ਉਹ ਉੱਥੇ ਸਟੇਡੀਅਮ ਬਣਾਉਣ ਜਾ ਰਹੇ ਹਨ। ਟੀ-20 ਵਿਸ਼ਵ ਕੱਪ ਦੇ ਹੋਰ ਸਥਾਨਾਂ ਦੀ ਗੱਲ ਕਰੀਏ ਤਾਂ ਉੱਤਰੀ ਕੈਲੀਫੋਰਨੀਆ, ਫਲੋਰੀਡਾ, ਟੈਕਸਾਸ ਅਤੇ ਹਿਊਸਟਨ ਹਨ। ਭਾਰਤੀ ਟੀਮ ਇਸ ਤੋਂ ਪਹਿਲਾਂ ਫਲੋਰੀਡਾ ਵਿੱਚ ਵੈਸਟਇੰਡੀਜ਼ ਖ਼ਿਲਾਫ਼ ਟੀ-20 ਅੰਤਰਰਾਸ਼ਟਰੀ ਮੈਚ ਖੇਡ ਚੁੱਕੀ ਹੈ। ਅਜਿਹੇ 'ਚ ਅਮਰੀਕਾ 'ਚ ਟੀ-20 ਵਿਸ਼ਵ ਕੱਪ ਦੇ ਮੈਚ ਖੇਡੇ ਜਾ ਸਕਦੇ ਹਨ। ਇੱਥੇ ਵੱਡੀ ਗਿਣਤੀ ਵਿੱਚ ਭਾਰਤੀ ਹਨ।