ਮੀਰਾਬਾਈ ਚਾਨੂ ਨੇ ਸਿਲਵਰ ਮੈਡਲ ਜਿੱਤਿਆ। ਰਵੀ ਦਹਿਆ ਨੇ ਵੀ ਸਿਲਵਰ ਮੈਡਲ ਜਿੱਤਿਆ। ਬਜਰੰਗ ਪੂਨੀਆ ਨੇ ਕਾਂਸ ਦਾ ਮੈਡਲ ਜਿੱਤਿਆ। ਪੁਰਸ਼ ਹਾਕੀ ਟੀਮ ਨੇ ਕਾਂਸੇ ਦਾ ਮੈਡਲ ਜਿੱਤਿਆ। ਮਹਿਲਾ ਬਾਕਸਰ ਲਵਲੀਨਾ ਨੇ ਕਾਂਸੇ ਦਾ ਮੈਡਲ ਜਿੱਤਿਆ। ਪੀਵੀ ਸਿੰਧੁ ਨੇ ਲਗਾਤਾਰ ਦੂਜੇ ਓਲੰਪਿਕ ਵਿੱਚ ਮੈਡਲ ਜਿੱਤਿਆ। ਨੀਰਜ ਚੌਪੜਾ ਅਥਲੈਟਿਕਸ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ।