ਗੁਜਰਾਤ ਟਾਈਟਨਸ ਦੇ ਕਪਤਾਨ ਹਾਰਦਿਕ ਪੰਡਯਾ ਖਿਤਾਬ ਜਿੱਤਣ ਤੋਂ ਬਾਅਦ ਕਾਫੀ ਸ਼ਾਨਦਾਰ ਨਜ਼ਰ ਆਏ। ਰਾਜਸਥਾਨ ਰਾਇਲਜ਼ ਦੇ ਖਿਲਾਫ ਵਿਸ਼ੇਸ਼ ਜਿੱਤ ਦਰਜ ਕਰਨ ਤੋਂ ਬਾਅਦ, ਗੁਜਰਾਤ ਫਰੈਂਚਾਈਜ਼ੀ ਨੇ ਹੋਟਲ ਵਿੱਚ ਕੇਕ ਕੱਟ ਕੇ ਇਸ ਦਾ ਜਸ਼ਨ ਮਨਾਇਆ। ਗੁਜਰਾਤ ਟਾਈਟਨਸ ਨੇ ਸੋਸ਼ਲ ਮੀਡੀਆ 'ਤੇ ਇਕ ਫੋਟੋ ਸ਼ੇਅਰ ਕੀਤੀ ਹੈ, ਜਿਸ 'ਚ ਰਾਸ਼ਿਦ ਖਾਨ ਅਤੇ ਮੁਹੰਮਦ ਸ਼ਮੀ ਹਾਰਦਿਕ ਦੇ ਚਿਹਰੇ 'ਤੇ ਕੇਕ ਲਗਾਉਂਦੇ ਨਜ਼ਰ ਆ ਰਹੇ ਹਨ। (PIC-GT.Instagram)