ਅੰਮ੍ਰਿਤਸਰ ਏਅਰਪੋਰਟ ਤੇ ਓਲੰਪਿਕ ਚੈਂਪੀਅਨਸ ਹਾਕੀ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ। ਵਿਧਾਇਕ ਪਰਗਟ ਸਿੰਘ ਨੇ ਵੈਲਕਮ ਕੀਤਾ। ਇੱਕ ਬੱਸ ਰਾਹੀਂ ਸ੍ਰੀ ਦਰਬਾਰ ਸਾਹਿਬ ਲਈ ਹਾਕੀ ਖਿਡਾਰੀ ਨਿਕਲੇ। ਅੰਮ੍ਰਿਤਸਰ ਪਹੁੰਚੇ ਭਾਰਤੀ ਹਾਕੀ ਖਿਡਾਰੀਆਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਹਵਾਈ ਅੱਡੇ ਤੇ ਢੋਲ ਨਗਾੜਿਆਂ ਦੀ ਥਾਪ ਵਿੱਚ ਸਵਾਗਤ ਕੀਤਾ ਗਿਆ। ਸਵਾਗਤ ਕਰਨ ਵਾਲਿਆਂ ਖਿਡਾਰੀਆਂ ਦਾ ਪਰਿਵਾਰਕ ਮੈਂਬਰ ਤੇ ਪਰਗਟ ਸਿੰਘ ਵੀ ਮੌਜੂਦ ਰਹੇ। ਭਾਰਤੀ ਪੁਰਸ਼ ਹਾਕੀ ਟੀਮ ਨੇ ਓਲੰਪਿਕ ਚ ਕਾਂਸੀ ਦੇ ਤਮਗਾ ਜਿੱਤਿਆ ਹੈ। ਪੁਰਸ਼ ਹਾਕੀ ਟੀਮ ਦੇ 11 ਖਿਡਾਰੀ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਮਹਿਲਾ ਹਾਕੀ ਖਿਡਾਰਣ ਗੁਰਜੀਤ ਕੌਰ ਵੀ ਪਹੁੰਚੀ। ਪੁਰਸ਼ ਹਾਕੀ ਟੀਮ ਨੇ ਕਾਂਸੀ ਦਾ ਤਮਗਾ ਜਿੱਤਿਆ ਹੈ। ਸੁਆਗਤ ਮੌਕੇ ਦੀਆਂ ਤਸਵੀਰਾਂ ਸੁਆਗਤ ਮੌਕੇ ਦੀਆਂ ਤਸਵੀਰਾਂ ਸੁਆਗਤ ਮੌਕੇ ਦੀਆਂ ਤਸਵੀਰਾਂ ਸੁਆਗਤ ਮੌਕੇ ਦੀਆਂ ਤਸਵੀਰਾਂ ਸੁਆਗਤ ਮੌਕੇ ਦੀਆਂ ਤਸਵੀਰਾਂ