HOME » CAPTAIN AMARINDER SINGH

Captain Amarinder Singh

ਕੈਪਟਨ ਅਮਰਿੰਦਰ ਸਿੰਘ (Captain Amarinder Singh) ਦਾ ਜਨਮ 11 ਮਾਰਚ 1942 ਨੂੰ ਹੋਇਆ ਸੀ। ਉਹ ਮਹਾਰਾਜਾ ਯਾਦਵਿੰਦਰ ਸਿੰਘ ਅਤੇ ਫੂਲਕੀਆਂ ਵੰਸ਼ ਨਾਲ ਸਬੰਧਤ ਪਟਿਆਲਾ ਦੀ ਮਹਾਰਾਣੀ ਮਹਿੰਦਰ ਕੌਰ ਦੇ ਪੁੱਤਰ ਹਨ। ਉਹ ਇੱਕ ਭਾਰਤੀ ਸਿਆਸਤਦਾਨ, ਫੌਜੀ ਇਤਿਹਾਸਕਾਰ, ਲੇਖਕ ਹਨ। ਕੈਪਟਨ ਨੇ ਜੂਨ 1963 ਤੋਂ ਦਸੰਬਰ 1966 ਤੱਕ ਭਾਰਤੀ ਫੌਜ ਵਿੱਚ ਸੇਵਾ ਕੀਤੀ ਅਤੇ 1965 ਭਾਰਤ-ਪਾਕਿਸਤਾਨ ਜੰਗ ਵਿੱਚ ਹਿੱਸਾ ਵੀ ਲਿਆ। ਕੈਪਟਨ ਨੇ 1980 ਵਿੱਚ ਪਹਿਲੀ ਵਾਰ ਲੋਕ ਸਭਾ ਦੀ ਸੀਟ ਜਿੱਤੀ ਸੀ। 1984 ਵਿੱਚ ਸਾਕਾ ਨੀਲਾ ਤਾਰਾ ਦੌਰਾਨ ਫੌਜ ਦੀ ਕਾਰਵਾਈ ਦੇ ਵਿਰੋਧ ਵਿੱਚ ਸੰਸਦ ਅਤੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ। 1992 ਵਿੱਚ ਅਕਾਲੀ ਦਲ ਤੋRead more …