ਕੈਟਰੀਨਾ ਕੈਫ਼ (Katrina Kaif) ਭਾਰਤੀ ਸਿਨੇਮਾ, ਬਾਲੀਵੁੱਡ, ਦੀ ਇੱਕ ਅਭਿਨੇਤਰੀ ਅਤੇ ਮਾਡਲ ਹੈ, ਜਿਹੜੀ ਮੁੱਖ ਤੌਰ ’ਤੇ ਹਿੰਦੀ ਫ਼ਿਲਮਾਂ ਵਿੱਚ ਕੰਮ ਕਰਦੀ ਹੈ। ਉਨ੍ਹਾਂ ਨੇ ਤੇਲੁਗੂ ਅਤੇ ਮਲਿਆਲਮ ਫ਼ਿਲਮਾਂ ਵਿੱਚ ਵੀ ਕੰਮ ਕੀਤਾ ਹੈ। ਅਦਾਕਾਰੀ ਲਈ ਅਲੋਚਕਾਂ ਤੋਂ ਮਿਲੀ ਨਾਂਹ-ਪੱਖੀ ਸਮੀਖਿਆ ਪ੍ਰਾਪਤ ਕਰਨ ਦੇ ਬਾਵਜੂਦ, ਉਨ੍ਹਾਂ ਨੇ ਬਾਲੀਵੁੱਡ ਵਿੱਚ ਆਪਣੇ ਆਪ ਨੂੰ ਸਥਾਪਤ ਕੀਤਾ ਹੈ ਅਤੇ ਉਹ ਭਾਰਤ ਦੀ ਸਭ ਤੋਂ ਵੱਧ ਫ਼ੀਸ ਲੈਣ ਵਾਲੀ ਅਭਿਨੇਤਰੀਆਂ ਵਿੱਚੋਂ ਇੱਕ ਹੈ। ਕੈਟਰੀਨਾ ਕੈਫ ਦਾ ਜਨਮ 16 ਜੁਲਾਈ 1983 (Katrina Kaif Birthday) ਵਿੱਚ ਹੌਂਗ ਕੌਂਗ ‘ਚ ਹੋਇਆ। ਉਨ੍ਹਾਂ ਦਾ ਪਰਿਵਾਰ ਲੰਡਨ ਜਾਣ ਤੋਂ ਪਹਿਲਾਂ ਕਈ ਦੇਸ਼ਾਂ ਵਿੱਚ ਰਿਹ
Read more …