ਸੋਨੀਆ ਗਾਂਧੀ ਇੱਕ ਭਾਰਤੀ ਸਿਆਸਤਦਾਨ ਹੈ। ਇੰਡੀਅਨ ਨੈਸ਼ਨਲ ਕਾਂਗਰਸ ਦੀ ਪ੍ਰਧਾਨ ਸੋਨੀਆ ਨੇ ਪਤੀ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਤੋਂ 7ਸਾਲ ਬਾਅਦ 1998 ਵਿੱਚ ਪਾਰਟੀ ਨੇਤਾ ਵਜੋਂ ਅਹੁਦਾ ਸੰਭਾਲਿਆ ਅਤੇ 22 ਸਾਲ ਸੇਵਾ ਕਰਨ ਤੋਂ ਬਾਅਦ 2017 ਤੱਕ ਅਹੁਦੇ ‘ਤੇ ਰਹੀ। 2019 ਵਿੱਚ ਉਨ੍ਹਾਂ ਦੇ ਪੁੱਤਰ ਰਾਹੁਲ ਗਾਂਧੀ ਦੇ ਅਸਤੀਫਾ ਦੇਣ ਤੋਂ ਬਾਅਦ ਇਹ ਅਹੁਦਾ ਮੁੜ ਸੰਭਾਲਿਆ। ਉਨ੍ਹਾਂ ਦਾ ਜਨਮ ਇਟਲੀ (9 ਦਸੰਬਰ 1946) (S
Read more …