HOME » Top Videos » Corona Virus
Share whatsapp

ਕੈਮਿਸਟ ਦੀਆਂ ਦੁਕਾਨਾਂ ਹਫ਼ਤੇ ਦੇ 7 ਦਿਨ 24 ਘੰਟੇ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ

Corona Virus | 10:10 AM IST Sep 04, 2020

ਸਿਹਤ ਸਹੂਲਤਾਵਾਂ ਨੂੰ ਲੈਕੇ ਪੰਜਾਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕੈਮਿਸਟ ਦੀ ਦੁਕਾਨਾਂ 24 ਘੰਟੇ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਹਫ਼ਤੇ ਦੇ 7 ਦਿਨ 24 ਘੰਟੇ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਹਸਪਤਾਲ, ਲੈਬ, ਡਾਇਗਨੋਸਟਿਕ ਸੈਂਟਰਾਂ ਨੂੰ ਵੀ ਇਜਾਜ਼ਤ ਦਿੱਤੀ ਗਈ ਹੈ.

SHOW MORE
corona virus btn
corona virus btn
Loading