HOME » Videos » Entertainment
Share whatsapp

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਆਪਣੀ ਬੇਟੀ ਨਾਲ ਉਡਾਈ ਪਤੰਗ...

Entertainment | 12:26 PM IST Jan 15, 2019

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਆਪਣੀ ਬੇਟੀ ਨਿਤਾਰਾ ਨਾਲ ਪਤੰਗ ਉਡਾਉਣ ਦੀ ਵੀਡੀਓ ਸਾਹਮਣੇ ਆਈ ਹੈ। ਇਹ ਵੀਡੀਓ ਮਕਰ ਸੰਕਰਾਂਤੀ ਵਾਲੇ ਦਿਨ ਦੀ ਹੈ। ਇਸ ਦਿਨ ਅਕਸ਼ੈ ਕੁਮਾਰ ਨੇ ਮੁੰਬਈ ਵਿਖੇ ਆਪਣੇ ਘਰ ਦੀ ਛੱਤ ਉੱਤੇ ਆਪਣੀ ਬੇਟੀ ਨਿਤਾਰਾ ਨਾਲ ਪਤੰਗ ਉਡਾ ਰਹੇ ਹਨ।

SHOW MORE