HOME » Top Videos » Films
Share whatsapp

ਮਾਨਾਂ ਦੇ ਮਾਨ ਗੁਰਦਾਸ ਮਾਨ ਨੇ ਆਪਣੇ ਅੰਦਾਜ਼ 'ਚ ਦਿੱਤੀਆਂ ਦੀਵਾਲੀ ਦੀਆਂ ਮੁਬਾਰਕਾਂ

Films | 01:54 PM IST Nov 07, 2018

ਚੰਡੀਗੜ੍ਹ ਵਿਖੇ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਆਪਣੇ ਅਨੋਖੇ ਅੰਦਾਜ਼ ਵਿੱਚ ਦੇਸ਼ ਵਾਸੀਆਂ ਤੇ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਪਾਵਨ ਮੌਕੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਵੱਲੋਂ ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ

SHOW MORE