HOME » Videos » International
Share whatsapp

ਜਸਟਿਨ ਟਰੂਡੋ ਨੇ ਲੋਕਾਂ ਨਾਲ ਮਨਾਈ ਦੀਵਾਲੀ, ਵੀਡੀਓ ਆਈ ਸਾਹਮਣੇ

International | 11:25 AM IST Nov 08, 2018

ਦੀਵਾਲੀ ਮੌਕੇ ਭਾਰਤ ਦੇ ਨਾਲ-ਨਾਲ ਵਿਦੇਸ਼ਾਂ ਚ ਵੀ ਧੂਮਾਂ ਵੇਖਣ ਨੂੰ ਮਿਲੀਆਂ। ਕੈਨੇਡਾ ਵਿੱਚ ਵੀ ਭਾਰਤੀ ਭਾਈਚਾਰੇ ਵੱਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵੀ ਸ਼ਿਰਕਤ ਕੀਤੀ ਗਈ।

ਇਸ ਦੌਰਾਨ ਉਨ੍ਹਾਂ ਭਾਰਤੀ ਮੂਲ ਦੇ ਲੋਕਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਵਿਦੇਸ਼ਾਂ ਚ ਵਸੇ ਸਿੱਖ ਭਾਈਚਾਰੇ ਦੇ ਲੋਕਾਂ ਦੀ ਤਾਰੀਫ਼ ਵੀ ਕੀਤੀ। ਇਸ ਦੌਰਾਨ ਢੋਲ ਨਗਾਰਿਆਂ ਨੇ ਮਾਹੌਲ ਨੂੰ ਹੋਰ ਰੰਗੀਨ ਕਰ ਦਿੱਤਾ।

SHOW MORE