HOME » Top Videos » World
ਖੁੱਲ ਗਿਆ ਕਰਤਾਰਪੁਰ ਲਾਂਘਾ, ਪਾਕਿਸਤਾਨ ਦੇ ਪੀਐੱਮ ਇਮਰਾਨ ਖਾਨ ਦੀ ਆਈ ਵੀਡੀਓ
World | 02:47 PM IST Nov 09, 2019
ਭਾਰਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰ ਦਿੱਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਪਹਿਲੇ ਜਥੇ ਨੂੰ ਵੀ ਰਵਾਨਾ ਕੀਤਾ ਹੈ। ਦੂਜੇ ਪਾਸੇ ਪਾਸੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਥੋੜ੍ਹੀ ਦੇਰ 'ਚ ਕਰਤਾਰਪੁਰ ਸਾਹਿਬ ਪਹੁੰਚਣਗੇ। ਕਰਤਾਰਪੁਰ ਸਾਹਿਬ ਜਾਂਦਿਆਂ ਦੀ ਵੀਡੀਓ ਵੀ ਸਾਹਮਣੇ ਆਈ ਹੈ। ਲਾਂਘੇ ਜ਼ਰੀਏ ਪਾਕਿਸਤਾਨ ਦਾ ਪਹਿਲਾ ਜਥਾ ਪੁੱਜਾ ਹੈ।