HOME » Top Videos » World
Share whatsapp

ਸ਼ਹੀਦ ਸੰਦੀਪ ਸਿੰਘ ਨੂੰ ਅਮਰੀਕਾ ‘ਚ ਫੁੱਟਬਾਲ ਟੀਮ ਅਤੇ ਲੋਕਾਂ ਵੱਲੋਂ ਸ਼ਰਧਾਂਜਲੀ

World | 11:10 AM IST Sep 30, 2019

ਅਮਰੀਕਾ ਦੇ ਟੈਕਸਸ ਵਿਖੇ ਫੁੱਟਬਾਲ ਖੇਡਿਆ ਗਿਆ, ਜਿਸ ਵਿਚ ਸ਼ਹੀਦ ਸੰਦੀਪ ਸਿੰਘ ਧਾਲੀਵਾਲ ਨੂੰ ਟੈਕਸਸ ਦੀ ਫੁੱਟਬਾਲ ਟੀਮ ਅਤੇ ਦਰਸ਼ਕਾਂ ਨੇ ਮੈਚ ਸ਼ੁਰੂ ਹੋਣ ਤੋ ਪਹਿਲਾਂ ਖੜੇ ਕੇ ਸ਼ਰਧਾਂਜਲੀ ਦਿੱਤੀ। ਮੈਚ ਵਿਚ ਸੰਦੀਪ ਸਿੰਘ ਨੂੰ ਸਰਧਾਂਜਲੀ ਦੇਣ ਸਟੇਡੀਅਮ ਵਿਚ ਉਨ੍ਹਾਂ ਦੀ ਤਸਵੀਰ ਵੀ ਲਗਾਈ ਗਈ ਸੀ। ਦਸਣਯੋਗ ਹੈ ਕਿ ਬੀਤੇ ਦਿਨੀਂ ਅਮਰੀਕਾ ਦੇ ਟੈਕਸਸ ‘ਚ ਭਾਰਤੀ ਮੂਲ ਦੇ ਸਿੱਖ ਪੁਲਿਸ ਅਫਸਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹੈਰਿਸ ਕਾਉਂਟੀ ਸ਼ੇਰਿਫ ਦੇ ਦਫਤਰ ਡਿਪਟੀ 42 ਸਾਲਾ ਸੰਦੀਪ ਧਾਰੀਵਾਲ ਨੂੰ ਟ੍ਰੈਫਿਕ ਸਿਗਨਲ ‘ਤੇ ਪਿੱਛੋਂ ਇੱਕ ਵਿਅਕਤੀ ਨੇ ਗੋਲੀਆਂ ਮਾਰੀਆਂ ਸਨ।

SHOW MORE