HOME » Top Videos » ਮੁਕਤਸਰ
Share whatsapp

ਮੁਕਤਸਰ ਜੇਲ੍ਹ 'ਚ ਗੈਂਗਸਟਰਾਂ ਵੱਲੋਂ ਅਧਿਕਾਰੀਆਂ 'ਤੇ ਹਮਲਾ, 2 ਜ਼ਖ਼ਮੀ

Punjab | 10:04 AM IST Nov 03, 2022

ਸ੍ਰੀ ਮੁਕਤਸਰ ਸਾਹਿਬ ਜੇਲ੍ਹ ਵਿੱਚ ਗੈਂਗਸਟਰਾਂ ਵੱਲੋਂ ਜੇਲ ਅਧਿਕਾਰੀਆਂ 'ਤੇ ਹਮਲਾ ਕਰ ਦਿੱਤਾ ਗਿਆ ਹੈ, ਜਿਸ ਵਿੱਚ 2 ਅਧਿਕਾਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਗੈਂਗਸਟਰਾਂ ਨੇ 2 ਸਹਾਇਕ ਜੇਲ੍ਹ ਸੁਪਰਡੈਂਟਾਂ 'ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਦੱਸ ਦੇਈਏ ਕਿ ਹਮਲਾਵਰ ਗੈਂਗਸਟਰ ਨੇ ਕੁੱਝ ਦਿਨ ਪਹਿਲਾਂ ਹੀ ਫੋਨ 'ਤੇ ਨਿਊਜ਼18 ਨੂੰ ਦੱਸਿਆ ਸੀ ਕਿ ਜੇਲ ਵਿੱਚ ਉਸ ਉਪਰ ਜੁਲਮ ਹੋ ਰਿਹਾ ਹੈ। ਫਿਲਹਾਲ ਪੁਲਿਸ ਨੇ ਗੈਂਗਸਟਰ ਨੂੰ ਕਾਬੂ ਕਰ ਲਿਆ ਹੈ ਅਤੇ ਕੇਸ ਦਰਜ ਕਰ ਲਿਆ ਹੈ।

SHOW MORE