HOME » Videos » National
Share whatsapp

ਹੋਟਲ 'ਚ ਲੱਗੀ ਅੱਗ, 17 ਮੌਤਾਂ, ਕਈ ਜ਼ਖਮੀ..

National | 10:13 AM IST Feb 12, 2019

ਰਾਜਧਾਨੀ ਦਿੱਲੀ ਦੇ ਕਰੋਲ ਬਾਗ 'ਚ ਅਰਪਿਤ ਹੋਟਲ 'ਚ ਅੱਗਣ ਕਾਰਨ 17 ਲੋਕਾਂ ਦੀ ਮੌਤ ਤੇ ਕਈ ਜ਼ਖਮੀ ਹੋਏ ਹਨ। ਜਾਨ ਬਚਾਉਣ ਲਈ ਕਈਆਂ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰੀ ਹੈ।

ਕਰੋਲ ਬਾਗ ਸਥਿਤ ਹੋਟਲ ਅਰਪਿਤ ਪੈਲੇਸ 'ਚ ਅੱਜ ਤੜਕੇ ਭਿਆਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚੀਆਂ ਹਨ ਅਤੇ ਉਨ੍ਹਾਂ ਵਲੋਂ ਰਾਹਤ ਅਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ।

SHOW MORE